ਫਰੀਦਕੋਟ: ਬਾਬਾ ਫਰੀਦ ਸਕੂਲ ਵਿਖੇ ਬਾਬਾ ਫਰੀਦ ਸੁਸਾਇਟੀ ਨੇ ਪ੍ਰੈਸ ਕਾਨਫਰੰਸ ਕਰਕੇ ਬਾਬਾ ਫਰੀਦ ਆਗਮਨ ਪੁਰਬ ਦੀ ਤਿਆਰੀਆਂ ਸੰਬੰਧੀ ਦਿੱਤੀ ਜਾਣਕਾਰੀ
Faridkot, Faridkot | Aug 27, 2025
ਫਰੀਦਕੋਟ ਵਿਖੇ 19 ਤੋਂ 23 ਸਤੰਬਰ ਤੱਕ ਮਨਾਏ ਜਾਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਨੂੰ ਲੈਕੇ ਬਾਬਾ ਫਰੀਦ ਸੁਸਾਇਟੀ ਵੱਲੋਂ ਪ੍ਰੈਸ ਕਾਨਫਰੰਸ ਦਾ...