ਲੁਧਿਆਣਾ ਪੂਰਬੀ: ਪੁਲਿਸ ਲਾਈਨਜ ਵਿਖੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ ਤੇ ਸੈਨਿਕ ਬਲਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
ਪੁਲਿਸ ਲਾਈਨਜ ਵਿਖੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ ਅਤੇ ਸੈਨਿਕ ਬਲਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ ਤਸਵੀਰਾਂ ਅੱਜ ਸਵੇਰੇ 11 ਵਜੇ ਕਰੀਬ ਸਾਹਮਣੇ ਆਈਆਂ ਹਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਮਾਗਮ ਦੀ ਅਗਵਾਹੀ ਕੀਤੀ ਗਈ ਇਸ ਵਿੱਚ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਨਾਇਕਾਂ ਦਾ ਸਮਾਨਤ ਵੀ ਕੀਤਾ ਗਿਆ।