ਮੁਕਤਸਰ: ਸਿੱਖਿਆ ਦਾ ਅਧਿਕਾਰ ਐਕਟ 2009 ਨੂੰ ਜਮੀਨੀ ਪੱਧਰ ਤੇ ਲਾਗੂ ਕੀਤੇ ਜਾਣ ਦੀ ਜ਼ਰੂਰਤ : ਅਸ਼ੋਕ ਮਹਿੰਦਰਾ, ਸੰਸਥਾਪਕ ਭੀਮ ਕ੍ਰਾਂਤੀ
ਸ਼੍ਰੀ ਮੁਕਤਸਰ ਸਾਹਿਬ ਵਿਖੇ ਭੀਮ ਕ੍ਰਾਂਤੀ ਸੰਸਥਾ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਨੇ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਬਣੇ ਸਿੱਖਿਆ ਦਾ ਅਧਿਕਾਰ ਐਕਟ 2009 ਨੂੰ ਜਮੀਨੀ ਪੱਧਰ ਤੇ ਠੋਸ ਢੰਗ ਨਾਲ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਹੈ। ਦੁਪਹਿਰ 3 ਵਜੇ ਉਹਨਾਂ ਦੱਸਿਆ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਨਿੱਜੀ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ 25 ਫੀਸਦੀ ਰਾਖਵੀਆਂ ਸੀਟਾਂ ਮਿਲ ਸਕਣਗੀਆਂ