ਫਾਜ਼ਿਲਕਾ: ਅਬੋਹਰ ਰੋਡ ਤੇ ਸਮਾਰਟ ਪੁਆਇੰਟ ਦੇ ਨੇੜੇ ਦੋ ਗੱਡੀਆਂ ਵਿਚਾਲੇ ਟੱਕਰ
ਅਬੋਹਰ ਰੋਡ ਤੇ ਸਮਾਰਟ ਪੁਆਇੰਟ ਦੇ ਨੇੜੇ ਦੋ ਗੱਡੀਆਂ ਵਿਚਾਲੇ ਟੱਕਰ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਟੱਕਰ ਇਨੀ ਭਿਆਨਕ ਸੀ ਕਿ ਦੋਨਾਂ ਗੱਡੀਆਂ ਦਾ ਕਾਫੀ ਨੁਕਸਾਨ ਹੋ ਗਿਆ । ਹਾਲਾਂਕਿ ਗਣੀਮਤ ਰਹੀ ਕਿ ਜਾਨੀ ਨੁਕਸਾਨ ਤੋਂ ਬਚਾ ਰਿਹਾ । ਦੋਨਾਂ ਧਿਰਾਂ ਵੱਲੋਂ ਇੱਕ ਦੂਜੇ ਤੇ ਇਲਜ਼ਾਮ ਲਾਏ ਜਾ ਰਹੇ ਨੇ । ਫਿਲਹਾਲ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾ ਰਹੀ ਹੈ।