ਪਟਿਆਲਾ: ਭਾਜਪਾ ਵੱਲੋਂ ਰਾਜਪੁਰਾ ਦੀ ਨਵੀਂ ਦਾਣਾ ਮੰਡੀ ਵਿਖੇ ਕਿਸਾਨ ਮਜ਼ਦੂਰ ਫਤਿਹ ਰੈਲੀ ਦਾ ਕੀਤਾ ਗਿਆ ਆਯੋਜਨ , ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਪਹੁੰਚੇ
Patiala, Patiala | Aug 17, 2025
ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਰਾਜਪੁਰਾ ਦੀ ਨਵੀਂ ਦਾਣਾ ਮੰਡੀ ਵਿਖੇ ਭਾਜਪਾ ਲੀਡਰਾਂ ਅਤੇ ਹਲਕਾ ਰਾਜਪੁਰਾ ਤੋਂ ਭਾਜਪਾ ਹਲਕਾ ਇੰਚਾਰਜ ਜਗਦੀਸ਼...