ਸੰਗਰੂਰ: ਸੰਗਰੂਰ ਅਨਾਜ ਮੰਡੀ ਸੰਗਰੂਰ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਰੋਸ਼ ਮੁਜਾਹਰਾ ਕੀਤਾ ਗਿਆ
ਸੰਗਰੂਰ ਅਨਾਜ ਮੰਡੀ ਸੰਗਰੂਰ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਅਤੇ ਪੰਜਾਬ ਪੁਲਿਸ ਰੋਸ ਮੁਜ਼ਾਰਾ ਕੀਤਾ, ਪੱਤਰਕਾਰ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪਿਛਲੀ ਦਿਨੀ ਕਿਰਤੀ ਕਿਸਾਨ ਯੂਨੀਅਨ ਦੇ ਮੁੱਖ ਦਫਤਰ ਸੰਗਰੂਰ ਵਿਖੇ ਸਾਦੀ ਵਰਤੀ ਚ ਪੁਲਿਸ ਮੁਲਾਜ਼ਮਾਂ ਵੱਲੋਂ ਕੰਧਾਂ ਟੱਪ ਕੇ ਦੋ ਆਗੂਆਂ ਨੂੰ ਗਿਰਫਤਾਰ ਅਤੇ ਸਾਰਾ ਸਮਾਨ ਜਬਤ ਕੀਤਾ ਗਿਆ ਜਿਸ ਦੇ ਵਿਰੋਧ ਵਜੋਂ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ