ਰਾਮਪੁਰਾ ਫੂਲ: ਭੁੱਚੋ ਮੰਡੀ: ਬਸਤੀ ਰਾਮ ਬਿਲਾਸ ਵਿੱਚ ਵੰਡੇ ਗਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ
ਭੁੱਚੋ ਮੰਡੀ ਦੀ ਬਸਤੀ ਰਾਮ ਬਿਲਾਸ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ। ਇਸ ਮੌਕੇ 'ਆਪ' ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ ਅਤੇ ਕੇਸਰ ਸਿੰਘ ਨੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ ਅਤੇ ਯੋਜਨਾ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ।