ਅੰਮ੍ਰਿਤਸਰ 2: ਅੰਮ੍ਰਿਤਸਰ ਪੁਲਿਸ ਲਾਈਨ ਦੇ ਵਿੱਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਪੰਜ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ
ਅਠ ਕਿਲੋ ਤੋਂ ਜਿਆਦਾ ਹੈਰੋਇਨ ਦੇ ਨਾਲ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਲੈ ਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਪੁਲਿਸ ਲਾਈਨ ਦੇ ਵਿੱਚ ਪ੍ਰੈਸ ਵਾਰਤਾ ਕੀਤੀ ਗਈ ਅਤੇ ਪੁਲਿਸ ਕਮਿਸ਼ਨਰ ਦਾ ਕਹਿਣਾ ਕਿ ਇਹਨਾਂ ਦੇ ਹੋਰ ਕਿੰਨੇ ਸਾਥੀ ਨੇ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ