Public App Logo
Jansamasya
News
���ुलिस
Bjp
National
Bihar
���ीजेपी
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਖਰੜ: ਸਨ ਇਨਕਲਾਬ ਪਲੀਜ਼ ਵੱਲੋਂ 80 ਕਿਲੋ ਭੁੱਕੀ ਸਮੇਤ ਦੋ ਮੁਲਜ਼ਮ ਕਾਬੂ ਕੀਤੇ ਗਏ ਤੇ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਹੋਇਆ

ਸਨ ਇਨਕਲੇਵ ਚੌਂਕਿੰਗ ਚਾਰਜ ਸਬ ਇੰਸਪੈਕਟਰ ਚਰਨਜੀਤ ਸਿੰਘ ਰਾਮੇਵਾਲ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ਸਵਿਫਟ ਡਿਜਾਇਰ ਕਾਰ ਨੂੰ ਕਾਬੂ ਕਰਕੇ ਉਹਦੇ ਵਿੱਚੋਂ 80 ਕਿਲੋ ਭੁੱਕੀ ਬਰਾਮਦ ਹੋਈ ਇਸ ਕਾਰਵਾਈ ਤੋਂ ਬਾਅਦ ਗ੍ਰਫਤਾਰ ਕੀਤੇ ਗਏ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਵੀ ਹਾਸਲ ਕਰ ਲਿਆ ਗਿਆ ਦੱਸ ਦੀਏ ਕਿ ਆਰੋਪੀਆਂ ਦੀ ਪਹਿਚਾਣ ਪ੍ਰਵੀਨ ਕੁਮਾਰ ਵਾਸ ਲੁਧਿਆਣਾ ਤੇ ਸੋਨੂ ਕੁਮਾਰ ਵਜੋਂ ਹੋਈ ਹੈ।

MORE NEWS