ਮੋਗਾ: ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸਬੂਤ ਨਾ ਮਿਲਣ ਕਾਰਨ ਜ਼ਿਲ੍ਹਾ ਮੋਗਾ ਅਦਾਲਤ ਨੇ 6 ਨੂੰ ਕੀਤਾ ਬਰੀ
ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸਬੂਤ ਨਾ ਮਿਲਣ ਕਾਰਨ ਛੇ ਨੂੰ ਮਾਨਯੋਗ ਜ਼ਿਲ੍ਹਾ ਮੋਗਾ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਮੌਕੇ ਮਿਲੀ ਜਾਣਕਾਰੀ ਅਨੁਸਾਰ ਮਾਨਯੋਗ ਅਦਾਲਤ ਵੱਲੋਂ ਅੱਜ ਫੈਸਲੇ ਤੋਂ ਬਾਅਦ ਥਾਣਾ ਫਤਿਹਗੜ ਪੰਜਤੂਰ ਤੋਂ 6 ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ।