ਪਠਾਨਕੋਟ: ਪਠਾਨਕੋਟ ਦੇ ਹਲਕਾ ਭੋਆ ਵਿਖੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਕੇਂਦਰੀ ਮੰਤਰੀ ਜਤਿੰਦਰ ਸਿੰਘ ਰਾਣਾ ਪਹੁੰਚੇ ਮੌਕੇ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪਠਾਨਕੋਟ ਦੇ ਹੜ ਪ੍ਰਭਾਵਿਤ ਤੇ ਖੇਤਰਾਂ ਦਾ ਦੌਰਾ ਕਰਨ ਦੇ ਲਈ ਅੱਜ ਬੀਜੇਪੀ ਦੇ ਸਾਇੰਸ ਐਂਡ ਟੈਕਨੋਲੋਜੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਰਾਣਾ ਪਹੁੰਚੇ ਇਸ ਮੌਕੇ ਉਹਨਾਂ ਵੱਲੋਂ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਹੜਾ ਨਾਲ ਭੜਵਾਵੀ ਤੇ ਲੋਕਾਂ ਨਾਲ ਗੱਲਬਾਤ ਕੀਤੀ