ਤਰਨਤਾਰਨ: ਤਰਨ ਤਰਨ ਦੇ ਹਲਕਾ ਪੱਟੀ ਦੇ ਪਿੰਡ ਪਾਰਲੇ ਜਲੋਕੇ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਫਾਈ ਅਭਿਆਨ ਕਰਵਾਇਆ ਸ਼ੁਰੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਸਫ਼ਾਈ ਅਭਿਆਨ ਦੀ ਸ਼ੁਰੂਆਤ ਜਿਲਾ ਤਰਨ ਤਾਰਨ ਦੇ ਹਲਕਾ ਪੱਟੀ ਦੇ ਪਿੰਡ ਪਾਰਲੇ ਜੱਲੋਕੇ ਤੋ ਸ਼ੁਰੂ ਕੀਤੀ ਇਸ ਮੁਹਿਮ ਦੀ ਸ਼ੁਰੂਆਤ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ ਹੈ। ਅਤੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਇਹ ਮੁਹਿੰਮ ਚਲਾਈ ਜਾਵੇਗੀ।