ਸ਼੍ਰੀ ਦਰਬਾਰ ਸਾਹਿਬ ਵਿਖੇ ਸਟਾਫ ਸਹਿਤ ਨਤਮਸਤਕ ਹੋਏ ਐਸਐਸਪੀ ਵੱਲੋਂ ਸ਼ਰਬਤ ਦੇ ਭਲੇ ਦੀ ਅਰਦਾਸ
Sri Muktsar Sahib, Muktsar | Nov 5, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਐਸਐਸਪੀ ਡਾਕਟਰ ਅਖਿਲ ਚੌਧਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸਟਾਫ ਸਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਵੱਲੋਂ ਸਰਬਤ ਦੇ ਭਲੇ ਦੇ ਅਰਦਾਸ ਕੀਤੀ ਗਈ। ਜਦਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦੇ ਚਲਣ ਦਾ ਸੰਕਲਪ ਵੀ ਲਿਆ।