ਮਲੋਟ: 6 ਪੰਜਾਬ (ਗਰਲਜ਼) ਬਟਾਲੀਅਨ ਐਨਸੀਸੀ ਮਲੋਟ ਵਿਖੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ
ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਡ ਪੰਜਾਬ, ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਾਝ ਕੇਦਰ ਸਬ ਡਵੀਜਨ ਮਲੋਟ ਵੱਲੋ ਅੱਜ ਵਿਦਿਆਰਥੀਆ ਨੂੰ ਜਾਗਰੂਕ ਕਰਨ ਲਈ 6 ਪੰਜਾਬ (ਗਰਲਜ) ਬਟਾਲੀਅਨ NCC ਮਲੋਟ ਵਿਖੇ ਸੈਮੀਨਾਰ ਕਰਵਾਇਆ ਗਿਆ।