ਪਟਿਆਲਾ: ਪਿੰਡ ਲੋਟ ਵਿਖੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਨ ਦੀ ਬਜਾਏ ਕੀਤੀ ਜਾ ਰਹੀ ਸਿਆਸਤ
Patiala, Patiala | Jul 15, 2025
ਸੁਖਬੀਰ ਸਿੰਘ ਬਾਦਲ ਅੱਜ ਨਾਭਾ ਦੇ ਪਿੰਡ ਲੋਟ ਪਹੁੰਚੇ ਜਿੱਥੇ ਉਹਨਾਂ ਨੇ ਸੀਨੀਅਰ ਅਕਾਲੀ ਦਲ ਨੇਤਾ ਤੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੋਟ ਦੇ ਭਰਾ...