ਅੰਮ੍ਰਿਤਸਰ 2: ਅੰਮ੍ਰਿਤਸਰ 'ਚ ਨੌਜਵਾਨ ਨਾਲ ਕੁੱਟਮਾਰ, 10-12 ਨੌਜਵਾਨਾਂ 'ਤੇ ਹਮਲੇ ਦੇ ਦੋਸ਼, CCTV ਵਾਇਰਲ
ਅੰਮ੍ਰਿਤਸਰ ਵਿੱਚ ਪੁਰਾਣੇ ਝਗੜੇ ਨੂੰ ਲੈ ਕੇ ਇੱਕ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀਆਂ CCTV ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਪੀੜਤ ਪਰਿਵਾਰ ਨੇ 10-12 ਨੌਜਵਾਨਾਂ 'ਤੇ ਕੁੱਟਮਾਰ ਦਾ ਦੋਸ਼ ਲਗਾਉਂਦਿਆਂ ਪੁਲਿਸ ਤੋਂ ਨਿਰਪੱਖ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ ਹੈ।