Public App Logo
Jansamasya
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
No video available

ਗੁਰੂ ਹਰਸਹਾਏ: ਰੋਟਰੀ ਕਲੱਬ ਗੁਰੂਹਰਸਹਾਏ ਵੱਲੋਂ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਲਗਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ, ਡੀਐਸਪੀ ਅਤੁਲ ਸੋਨੀ ਨੇ ਕੀਤਾ ਖੂਨਦਾਨ

Guruharsahai, Firozpur | Mar 31, 2024
ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸੰਤ ਬਾਬਾ ਮੁਖਤਿਆਰ ਸਿੰਘ ਜੀ ਦੀ ਬਰਸੀ ਮੌਕੇ ਐਤਵਾਰ ਨੂੰ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੋਟਰੀ ਕਲੱਬ ਗੁਰੂਹਰਸਹਾਏ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਰੋਟਰੀ ਕਲੱਬ ਗੁਰੂਹਰਸਹਾਏ ਦੇ ਪ੍ਰਧਾਨ ਸੰਦੀਪ ਕੰਬੋਜ ਅਤੇ ਬਾਬਾ ਵਚਨ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੇ ਥਿੰਦ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦੀ ਸ਼ੁਰੂਆਤ ਡੇਰਾ ਭਜਨਗੜ੍ਹ ਦੇ ਸੰਤ ਬਾਬਾ ਰਾਜਿੰਦਰ ਸਿੰਘ ਵੱਲੋਂ ਕੀਤੀ ਗਈ।

MORE NEWS