ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਰਜਿ 31 ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਲੋਂ ਜ਼ੋ ਜਲ਼ ਸਪਲਾਈ ਮਨੇਜਮੈਂਟ ਵਲੋਂ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਗਾਇਆ ਗਿਆ ਉਸ ਦੇ ਵਿਰੁੱਧ ਵਿੱਚ ਜਲ ਸਪਲਾਈ ਸੈਨੀਟੇਸ਼ਨ ਦਫਤਰ ਫਤਿਹਗੜ੍ਹ ਸਾਹਿਬ ਵਿੱਚ ਬਣੀ ਪਾਣੀ ਦੀ ਟੈਂਕੀ ਤੇ ਗੁਰਜੰਟ ਸਿੰਘ ਚੜਕੇ ਠੇਕੇ ਮੁਲਾਜ਼ਮ ਵੱਲੋਂ ਵਿਰੋਧ ਕੀਤਾ ਗਿਆ ।