ਮੋਗਾ: ਸਦਰ ਪੁਲਿਸ ਵੱਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਇੱਕ ਮਹਿਲਾ ਨੂੰ ਕੀਤਾ ਗਿਆ ਗ੍ਰਿਫ਼ਤਾਰ
Moga, Moga | Mar 30, 2024 ਪੁਲਿਸ ਨੇ ਗਸ਼ਤ ਦੇ ਦੌਰਾਨ ਪਿੰਡ ਸਲੀਨਾ ਤੋਂ ਇੱਕ ਮਹਿਲਾ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।