ਤਲਵੰਡੀ ਸਾਬੋ: ਪਿੰਡ ਭਾਗੀਵਾਂਦਰ ਵਿਖੇ 80 ਗ੍ਰਾਮ ਹੈਰੋਇਨ ਸਮੇਤ 2 ਗਿਰਫਤਾਰ
ਜਾਣਕਾਰੀ ਦਿੰਦੇ ਸੀ ਆਈ ਏ ਸਟਾਫ 1 ਅਧਿਕਾਰੀ ਜਗਦੇਵ ਸਿੰਘ ਨੇ ਕਿਹਾ ਪਿੰਡ ਭਾਗੀਵਾਂਦਰ ਵਿਖੇ ਇਹਨਾਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਹਨਾਂ ਕੋਲ ਤਲਾਸ਼ੀ ਦੌਰਾਨ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਜਾਂ ਪੜਤਾਲ ਸ਼ੁਰੂ ਕਰ ਦਿੱਤੀ ਹੈ।