ਗੁਰਦਾਸਪੁਰ: ਥਾਣਾ ਤਿੱਬੜ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕੋਲੋਂ 262 ਗ੍ਰਾਮ ਹੈਰੋਇਨ ਅਤੇ 4,030 ਰੁਪਏ ਡਰੱਗ ਮਨੀ ਕੀਤੀ ਬਰਾਮਦ
Gurdaspur, Gurdaspur | Aug 10, 2025
ਥਾਣਾ ਤਿਬੜ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕੋਲੋਂ 262 ਗ੍ਰਾਮ ਹੈਰੋਇਨ ਦਾ ਨਸ਼ਾ ਅਤੇ 4,030 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ...