ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕੰਧੋਵਾਲ ਚ ਮ੍ਰਿਤਕ ਦੇ ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕੀਤਾ! ਸਬੰਧੀ ਗੱਲਬਾਤ ਕਰਦਿਆਂ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਇੰਚਾਰਜ ਜੋਤ ਸਿੰਘ ਸਮਰਾ ਨੇ ਕਿਹਾ ਕੰਦੂਵਾਲ ਵਿੱਚ ਨੌਜਵਾਨ ਵੱਲੋਂ ਆਪਣੀ ਮਾਂ ਭਰਜਾਈ ਤੇ ਮਾਸੂਮ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ! ਮੈਂ ਸਾਥੀ ਆ ਸਮੇਤ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ!