ਪਹਾੜਾਂ ਦੇ ਵਿੱਚ ਲਗਾਤਾਰ ਬਰਸਾਤ ਹੋਣ ਦੇ ਚਲਦੇ ਇਸ ਦਾ ਅਸਰ ਮੈਦਾਨੀ ਇਲਾਕਿਆਂ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਪਿਛਲੇ ਸਮੇਂ ਵੀ ਬਰਸਾਤ ਹੋਣ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਸੀ ਤਾਂ ਇੱਕ ਵਾਰ ਫਿਰ ਤੋਂ ਬਰਸਾਤ ਹੋਣ ਕਾਰਨ ਦੇਰ ਰਾਤ ਨਦੀ ਨਾਲਿਆਂ ਦੇ ਵਿੱਚ ਪਾਣੀ ਉਫਾਨ ਤੇ ਹੋਣ ਦੇ ਚਲਦੇ ਲੋਕਾਂ ਨੂੰ ਇਸਦਾ ਨੁਕਸਾਨ ਦੇਖਣ ਨੂੰ ਮਿਲਿਆ ਸਾਡੀ ਟੀਮ ਵੱਲੋਂ ਨੀਮ ਪਹਾੜੀ ਏਰੀਆ ਧਾਰ ਦੇ ਪਿੰਡ ਦਰੰਗ ਖੱਡ ਦੇ ਆਸ ਪਾਸ