ਖੰਨਾ: ਮਾਛੀਵਾੜਾ ਸਾਹਿਬ ਪੁਲਿਸ ਨੇ ਅੰਤਰ-ਰਾਜੀ ਕੰਟਰੈਕਟ ਕਿਲਰ ਗਿਰੋਹ ਦਾ ਕੀਤਾ ਪਰਦਾਫਾਸ਼ , 10 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Khanna, Ludhiana | Aug 6, 2025
ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਪੁਲਿਸ ਨੇ ਅੰਤਰ-ਰਾਜੀ ਕੰਟਰੈਕਟ ਕਿਲਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਔਰਤ ਸਮੇਤ 10...