ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇੱਕ ਬਹੁਤ ਵੱਡੀ ਸਫ਼ਲਤਾ ਹਾਸਲ ਹੋਈ ਹੈ। ਉੱਥੇ ਹੀ SPD ਦਵਿੰਦਰ ਅੱਤਰੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਥਾਣਾ ਲੌਂਗੋਵਾਲ ਦੇ ਇਲਾਕੇ ਵਿੱਚੋਂ ਕਤਲ, ਇਰਾਦਾ ਕਤਲ ਅਤੇ ਲੁੱਟਾਂ-ਖੋਹਾਂ ਵਰਗੀਆਂ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ।ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਗਿਰੋਹ ਦੇ 5 ਦੋਸ਼ੀਆਂ ਨੂੰ ਭਾਰੀ ਮਾਤਰਾ ਵਿੱਚ ਨਾਜਾਇਜ਼ ਅਸਲੇ ਅਤੇ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਖ਼ਬਰ ਬਿਓਰੋ ਚੀਫ...#RS1news_TV #sangrur #breakingnews #punjabgovernment #punjabpolice
Sultanpur Lodhi, Kapurthala | Jun 26, 2026