ਪਟਿਆਲਾ: ਲੋਕ ਸਭਾ ਚੋਣਾਂ ਦਾ ਪਟਿਆਲਾ ਜਿਲੇ ਤੋਂ ਉਮੀਦਵਾਰ ਘੋਸ਼ਿਤ ਹੋਣ ਤੇ ਮਹਾਰਾਣੀ ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦਾ ਉਮੀਦਵਾਰ ਘੋਸ਼ਿਤ ਹੋਣ ਤੇ ਮਹਾਰਾਣੀ ਪਰਨੀਤ ਕੌਰ ਨੇ ਆਖਿਆ ਕਿ ਅਸੀਂ ਕਾਂਗਰਸ ਨਹੀਂ ਛੱਡੀ ਸਭਕਾ ਕਾਂਗਰਸ ਨੇ ਸਾਨੂੰ ਪਹਿਲਾਂ ਛੱਡਿਆ ਹੈ ਇਸ ਮੌਕੇ ਉਹਨਾਂ ਈਡੀ ਦੀ ਕਾਰਵਾਈ ਤੇ ਕਿਹਾ ਕਿ ਕਾਨੂੰਨ ਮੁਤਾਬਿਕ ਹੀ ਕਾਰਵਾਈ ਕੀਤੀ ਜਾ ਰਹੀ ਹੈ। ਜਦੋਂ ਉਹਨਾਂ ਨੂੰ ਪੁੱਛਿਆ ਕੀ ਈਡੀ ਦੇ ਡਰ ਤੋਂ ਆਪ ਦੇ ਨੇਤਾ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਨੇ ਤੇ ਉਹਨਾਂ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੈ।