ਤਰਨਤਾਰਨ: ਤਰਨ ਤਾਰਨ ਪੁਲਿਸ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ
ਪੁਲਿਸ ਯਾਦਗਾਰੀ ਦਿਵਸ 2026 ਮੌਕੇ ਤਰਨ ਤਾਰਨ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਐਸ.ਐਸ.ਪੀ. ਅਤੇ ਸੀਨੀਅਰ ਅਧਿਕਾਰੀਆਂ ਨੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।