ਸੁਲਤਾਨਪੁਰ ਲੋਧੀ: ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਸ਼ੇਰ ਸਿੰਘ ਮਹੀਵਾਲ ਨੇ ਪਿੰਡ ਮਹਿਵਾਲ ਚ ਕਿਹਾ ਸਰਕਾਰ ਕਿਸਾਨਾਂ ਨੂੰ ਖਲਨਾਇਕ ਬਣਾ ਕੇ ਪੇਸ਼ ਕਰ ਰਹੀ
ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਪਿੰਡ ਮਹਿਵਾਲ ਚ ਕਿਹਾ ਸਰਕਾਰ ਕਿਸਾਨਾਂ ਨੂੰ ਖਲਨਾਇਕ ਬਣਾ ਕੇ ਪੇਸ਼ ਕਰ ਰਹੀ, ਪਰਾਲੀ ਤੋਂ ਜਿਆਦਾ ਧੂਆਂ ਫੈਕਟਰੀਆਂ ਚੋਂ ਨਿਕਲਦਾ, ਪਰ ਫਿਰ ਵੀ ਸਰਕਾਰ ਕਿਸਾਨਾਂ ਨੂੰ ਹੀ ਦਬਾਉਂਦੀ ਉਹਨਾਂ ਕਿਹਾ ਏਕਾ ਸੰਘਰਸ਼ ਵੀ ਤੇ ਹਥਿਆਰ ਵੀ ਪਰਾਲੀ ਨੂੰ ਅੱਗ ਲਾਉਣਾ ਸਾਡੀ ਮਜਬੂਰੀ। ਉਹਨਾਂ ਕਿਹਾ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।