ਫਿਲੌਰ: ਥਾਣਾ ਗੁਰਾਇਆ ਦੀ ਪੁਲਿਸ ਨੇ ਦਿਹਾਤੀ ਇਲਾਕਿਆਂ ਦੇ ਵਿੱਚ ਲੁੱਟਾਂ ਖੋਹਾਂ ਕਰਨ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਲੁਟੇਰਿਆਂ ਨੂੰ ਕੀਤਾ ਕਾਬੂ
ਥਾਣਾ ਗੁਰਾਂ ਦੀ ਪੁਲਿਸ ਨੇ ਦੱਸਿਆ ਹੈ ਕਿ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ ਨੂੰ ਗਿਰਫਤਾਰ ਕੀਤਾ ਸੀ ਤੇ ਉਹਨਾਂ ਦੇ ਕੋਲੋਂ 12 ਮੋਬਾਇਲ ਫੋਨ ਇੱਕ ਚੋਰੀ ਦਾ ਮੋਟਰਸਾਈਕਲ ਤੇ ਇੱਕ ਦਾਤਰ ਬਰਾਮਦ ਹੋਈ ਹੈ ਤੇ ਇਹ ਵੱਖ-ਵੱਖ ਇਲਾਕਿਆਂ ਦੇ ਵਿੱਚ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ