ਗੁਰੂ ਹਰਸਹਾਏ: ਪਿੰਡ ਲੱਖੋ ਕੇ ਬਹਿਰਾਮ ਦੇ ਨੇੜੇ ਮੁਖਬਰ ਦੀ ਇਤਲਾਹ ਤੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 30 ਗ੍ਰਾਮ ਹੈਰੋਇਨ 4,10,000 ਡਰੱਗ ਮਨੀ ਸਮੇਤ ਕਾਬੂ
ਪਿੰਡ ਲੱਖੋ ਕੇ ਬਹਿਰਾਮ ਵਿਖੇ ਮੁਖਬਰ ਦੀ ਇਤਲਾਹ ਤੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 30 ਗ੍ਰਾਮ ਹੈਰੋਇਨ ਚਾਰ ਲੱਖ 10 ਹਜਾਰ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ ਅੱਜ ਸ਼ਾਮ 4 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਐਸਐਚਓ ਸਮੇਤ ਸਾਥੀ ਕਰਮਚਾਰੀ ਚੱਕੀ ਪੁਰਸ਼ਾ ਦੇ ਸਬੰਧ ਵਿੱਚ ਰਵਾਨਾ ਸੀ ਤਾਂ ਉਨਾਂ ਨੂੰ ਮੁੱਖਵਰ ਖਾਸ ਵੱਲੋਂ ਇਹ ਤਲਾਹ ਮਿਲੀ ਦੋ ਔਰੋਪੀ ਨਸ਼ਾ ਵੇਚਣ ਦੇ ਆਦੀ ਹਨ।