ਪਟਿਆਲਾ: ਸਿਹਤ ਮੰਤਰੀ ਪੰਜਾਬ ਨੇ ਪਟਿਆਲਾ ਦੇ ਇਲਾਕਾ ਤ੍ਰਪੜੀ ਸਥਿਤ ਸਰਕਾਰੀ ਸਮਾਰਟ ਸਕੂਲ ਦੇ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ
Patiala, Patiala | Aug 7, 2025
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ ਦਿੱਤਾ ਹੈ। ਅੱਜ 'ਪੇਟ ਦੇ ਕੀੜਿਆਂ ਤੋਂ ਰਾਸ਼ਟਰੀ...