ਮਲੋਟ: ਮਲੋਟ 'ਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ, ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
Malout, Muktsar | Oct 20, 2026 ਮਲੋਟ ਦੀ ਪੁੱਡਾ ਕਲੋਨੀ ਵਿੱਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੁਤਲਿਆਂ ਨੂੰ ਅਗਨੀ ਭੇਂਟ ਕੀਤੀ। ਇਸ ਦੌਰਾਨ ਰਾਮ ਲੀਲਾ ਕਲਾਕਾਰਾਂ ਅਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ।