Public App Logo
Jansamasya
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
���ंगाल
New_delhi
No video available

ਫਿਲੌਰ: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਵਾਲੇ ਵਿਅਕਤੀ ਤੇ ਥਾਣਾ ਗੁਰਾਇਆਂ ਦੀ ਪੁਲਿਸ ਨੇ ਕੀਤਾ ਮਾਮਲਾ ਦਰਜ ਦਿੱਤੀ ਜਾਣ

Phillaur, Jalandhar | Nov 26, 2024
ਥਾਣਾ ਗੁਰਾਇਆ ਵਿਖੇ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸੰਗਤਾਂ ਵੱਲੋਂ ਆ ਕੇ ਇਹ ਸ਼ਿਕਾਇਤ ਦਿੱਤੀ ਸੀਗੀ ਕਿ ਸੋਸ਼ਲ ਮੀਡੀਆ ਤੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਖਿਲਾਫ ਪਤੀ ਸ਼ਬਦਾਵਲੀ ਵਰਤੀ ਗਈ ਹੈ ਜਿਸ ਤੋਂ ਬਾਅਦ ਉਹਨਾਂ ਨੇ ਹੁਣ ਵਿਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿੱਤਾ ਹੈ ਤੇ ਅਗਲੀ ਕਾਰਵਾਈ ਆਰੰਭ ਕਰ ਲਿਤੀ ਹੈ ਉਹਨਾਂ ਨੇ ਕਿਹਾ ਕਿ ਫਿਲਹਾਲ ਵਿਕਤੀ ਇਟਲੀ ਵਿਖੇ ਰਹਿੰਦਾ ਹੈ