ਸੁਨਾਮ: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਵਾਰਡ ਨੰਬਰ 17 ਦੇ ਕੌਂਸਲਰ ਨਿਰਮਲਾ ਦੇਵੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
Sunam, Sangrur | May 27, 2024 ਵਾਰਡ ਨੰਬਰ 17 ਤੋਂ ਆਜ਼ਾਦ ਉਮੀਦਵਾਰ ਜਿੱਤੇ ਹੋਏ ਕੌਂਸਲਰ ਨਿਰਮਲਾ ਦੇਵੀ ਅੱਜ ਕੈਬਨਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਇਸ ਮੌਕੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਵਾਰਡ ਦੇ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਜੋ ਵੀ ਜੋ ਵੀ ਵਾਰਡ ਨੰਬਰ 17 ਦੇ ਕੰਮ ਹਨ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ,