ਨਵਾਂਸ਼ਹਿਰ: ਹਾਕੀ ਏਸ਼ੀਅਨ ਚੈਂਪੀਅਨਸ਼ਿਪ ਟਰਾਫੀ-2026 ਦਾ ਟੂਰ 24 ਅਕਤੂਬਰ ਨੂੰ ਪਹੁੰਚੇਗਾ ਨਵਾਂਸ਼ਹਿਰ
ਹਾਕੀ ਮੈਨਜ਼ ਏਸ਼ੀਅਨ ਚੈਂਪੀਅਨਸ਼ਿਪ ਟਰਾਫੀ-2026 ਦਾ ਟੂਰ 24 ਅਕਤੂਬਰ ਨੂੰ ਸਵੇਰੇ 8 ਵਜੇ ਆਈ.ਟੀ.ਆਈ. ਗਰਾਊਂਡ, ਨਵਾਂਸ਼ਹਿਰ ਪਹੁੰਚੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦੇ ਸਵਾਗਤ ਲਈ ਵਿਭਾਗਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।