Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਪਠਾਨਕੋਟ: ਸੁੰਦਰ ਚੱਕ ਮਲਕਪੁਰ ਰੋਡ ਤੇ ਯੂਵੀਡੀਸੀ ਨਹਿਰ ਦੇ ਕੋਲ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਦੇ ਵਿੱਚ ਮੋਟਰਸਾਈਕਲ ਸਵਾਰ ਹੋਇਆ ਜ਼ਖਮੀ

Pathankot, Pathankot | Jun 28, 2024
ਪਠਾਨਕੋਟ ਦੇ ਸੁੰਦਰ ਚੱਕ ਮਲਕਪੁਰ ਰੋਡ ਉੱਪਰ ਪੈਂਦੀ ਯੂਵੀਡੀਸੀ ਨਹਿਰ ਦੇ ਕੋਲ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ ਇਸ ਸਬੰਧੀ ਸਥਾਨਕ ਲੋਕਾਂ ਨੇ ਜਾਣਕਾਰੀ ਦਿੱਤੇ ਦੱਸਿਆ ਹੈ ਕਿ ਉਹਨਾਂ ਨੂੰ ਇੱਕ ਜ਼ੋਰਦਾਰ ਆਵਾਜ਼ ਆਈ ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਬਾਹਰ ਜਾ ਕੇ ਦੇਖਿਆ ਤਾਂ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋਈ ਸੀ ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ 112 ਤੇ ਫੋਨ ਕੀਤਾ ਗਿਆ।