ਤਰਨਤਾਰਨ: ਤਰਨਤਰਨ ਚ ਹੋਣ ਵਾਲੀ ਜਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਤੇਜ਼ ,ਬੀਬੀ ਸੁਖਵਿੰਦਰ ਕੌਰ ਰੰਧਾਵਾ ਕਰ ਰਹੇਹਨ ਪ੍ਰਚਾਰ
ਤਰਨ ਤਰਨ ਚ ਹੋਣ ਵਾਲੀ ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਅੱਜ ਪਿੰਡ ਪੰਜਵੜ ਵਿਖੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਚ ਚੋਣ ਪ੍ਰਚਾਰ ਕੀਤਾ ਗਿਆ