ਰਾਮਪੁਰਾ ਫੂਲ: ਲਹਿਰਾ ਮੁਹੱਬਤ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ, ਸਰਕਾਰ ਦੀ ਕਾਰਵਾਈ 'ਤੇ ਦਿੱਤੀ ਜਾਣਕਾਰੀ
ਹਲਕਾ ਭੁੱਚੋ ਦੇ ਪਿੰਡ ਲਹਿਰਾ ਮੁਹੱਬਤ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਮੀਟਿੰਗ ਹੋਈ। ਮਾਰਕਿਟ ਕਮੇਟੀ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹਾਂ ਭੇਜ ਰਹੀ ਹੈ ਅਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾ ਰਹੀ ਹੈ।