ਲੁਧਿਆਣਾ ਪੂਰਬੀ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੇ ਆਪਣੇ ਦਫ਼ਤਰ ਲੁਧਿਆਣਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਿਆ
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੇ ਆਪਣੇ ਦਫ਼ਤਰ, ਲੁਧਿਆਣਾ ਵਿਖੇ “ਲੋਕ ਮਿਲਣੀ” ਦੌਰਾਨ ਹਲਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਤੁਰੰਤ ਹੀ ਸੰਬੰਧਿਤ ਅਧਿਕਾਰੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ।