Public App Logo
Jansamasya
National
Bihar
Madhya_pradesh
Indianrailways
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railinfra4uttarpradesh
Railone
North_west_delhi
���िश्व_जल_दिवस
Thodadhyanse
Capacitybuilding
Educationforall
Worldwaterday
Railsafety
Chaitranavratri
���ंतर्राष्ट्रीय_वन_दिवस
Kalpanachawla

ਫਿਲੌਰ: ਗੁਰਾਇਆ ਦੇ ਦੁਕਾਨਦਾਰ ਅਤੇ ਇਲਾਕਾ ਨਿਵਾਸੀ ਨਗਰ ਕੌਂਸਲ ਦੇ ਮਾੜੀ ਕਾਰਗੁਜ਼ਾਰੀ ਤੋਂ ਪਰੇਸ਼ਾਨ ਜਤਾਇਆ ਰੋਸ਼ <nis:link nis:type=tag nis:id=janasamsaya nis:value=janasamsaya nis:enabled=true nis:link/>

Phillaur, Jalandhar | Jun 26, 2025
ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨਗਰ ਕੌਂਸਲ ਦੀ ਮਾੜੀ ਕਾਰਗੁਜ਼ਾਰੀ ਤੋਂ ਉਹਨਾਂ ਨੂੰ ਕਾਫੀ ਜ਼ਿਆਦਾ ਪਰੇਸ਼ਾਨੀਆਂ ਆ ਰਹੀਆਂ ਹਨ। ਉਹਨਾਂ ਨੇ ਕਿਹਾ ਹੈ ਕਿ ਬੜਾ ਪਿੰਡ ਦੇ ਕੋਲ ਵੱਡੀ ਹੋਦੀ ਜਿਸ ਵਿੱਚ ਕਿ ਪਾਣੀ ਖੜਾ ਹੁੰਦਾ ਹੈ ਅਤੇ ਪਾਣੀ ਦੀ ਨਿਕਾਸੀ ਬਿਲਕੁਲ ਵੀ ਨਹੀਂ ਹੋ ਰਹੀ ਤੇ ਸੜਕਾਂ ਤੇ ਵੱਡੇ ਵੱਡੇ ਟੋਏ ਵੀ ਪਏ ਹੋਏ ਹਨ ਬਰਸਾਤਾਂ ਦਾ ਟਾਈਮ ਪਾਣੀ ਵੀ ਇੱਥੇ ਇਕੱਠਾ ਹੋ ਰਿਹਾ ਹੈ