ਦੀਨਾਨਗਰ: ਗੁਰਦਾਸਪੁਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਸੇਵਾ ਮੁਕਤ
ਗੁਰਦਾਸਪੁਰ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮੂਹ ਨਿਆਇਕ ਅਧਿਕਾਰੀਆਂ ਤੇ ਸਟਾਫ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।