ਲੁਧਿਆਣਾ ਪੱਛਮੀ: ਲੁਧਿਆਣਾ: 35 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ, ਸੁਸਾਈਡ ਨੋਟ ਮਿਲਣ ਦਾ ਦਾਅਵਾ
ਲੁਧਿਆਣਾ ਵਿੱਚ ਮਨਪ੍ਰੀਤ ਖੇਹਰਾ ਨਾਮ ਦੇ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ। ਮ੍ਰਿਤਕ ਦੀ ਪਤਨੀ ਨੇ ਮਕਾਨ ਮਾਲਕ 'ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ ਅਤੇ ਮੌਕੇ ਤੋਂ ਸੁਸਾਈਡ ਨੋਟ ਮਿਲਣ ਦਾ ਦਾਅਵਾ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।