ਗੁਰਦਾਸਪੁਰ: ਪਿੰਡ ਜਿੰਦੜ ਵਿੱਚ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਲਗਾਇਆ ਸੈਮੀਨਾਰ ਕਿਹਾ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ
ਗੁਰਦਾਸਪੁਰ ਦੇ ਪਿੰਡ ਜਿੰਦੜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਅੱਜ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਜਿੰਦਰ ਸਿੰਘ ਬੇਦੀ ਵੱਲੋਂ ਕੀਤੀ ਗਈ ਉਹਨਾਂ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ