ਸੰਗਰੂਰ: ਸੰਗਰੂਰ 31 ਮਾਰਚ ਹਰਿਆਣਾ ਦੀ ਮੋੜ ਮੰਡੀ ਵਿੱਚ ਮਜ਼ਦੂਰ ਕਿਸਾਨਾਂ ਵੱਲੋਂ ਪ੍ਰਦਰਸ਼ਨ, ਜਸਵਿੰਦਰ ਸਿੰਘ ਸੂਬਾ ਪ੍ਰਧਾਨ ਬੀ ਕੇ ਯੂ ਅਜ਼ਾਦ
ਸੰਗਰੂਰ ਭਾਰਤੀ ਕਿਸਾਨ ਯੂਨੀਅਨ ਆਯਾਤ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ, ਪੱਤਰਕਾਰਾਂ ਨਾਲ ਅੱਜ ਗੱਲ ਕਰਦੇ ਹੋਏ ਉਹਨਾਂ ਨੇ ਕਿਹਾ ਆਉਣ ਵਾਲੇ 31 ਮਾਰਚ ਨੂੰ ਹਰਿਆਣਾ ਦੇ ਮੌੜ ਮੰਡੀ ਵਿਖੇ ਮਜ਼ਦੂਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਊਗਾ |