ਗੁਰੂ ਹਰਸਹਾਏ: ਪਿੰਡ ਚੱਕ ਸੋਮੀਆ ਵਿਖੇ ਡੀਜੇ ਦੇ ਗਾਣੇ ਲਗਾਉਣ ਨੂੰ ਲੈ ਕੇ ਦੋ ਧਿਰਾਂ ਹੋਇਆ ਵਿਵਾਦ, ਮੌਜੂਦਾ ਸਰਪੰਚ ਤੇ ਲੱਗੇ ਕੁੱਟਮਾਰ ਕਰਨ ਦੇ ਇਲਜ਼ਾਮ
ਪਿੰਡ ਚੱਕ ਸੋਮੀਆ ਵਿਖੇ ਡੀਜੇ ਦੇ ਗਾਣੇ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਮੌਜੂਦਾ ਸਰਪੰਚ ਤੇ ਲੱਗੇ ਕੁੱਟਮਾਰ ਕਰਨ ਦੇ ਇਲਜ਼ਾਮ ਤਸਵੀਰਾਂ ਅੱਜ ਸ਼ਾਮ 4 ਵਜੇ ਕਰੀਬ ਸਾਹਮਣੇ ਆਈਆਂ ਹਨ ਪੀੜਿਤ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਪਿੰਡ ਦੇ ਵਿੱਚ ਵਿਆਹ ਸਮਾਗਮ ਚੱਲ ਰਿਹਾ ਸੀ ਵਿਆਹ ਸਮਾਗਮ ਵਿੱਚ ਨੱਚ ਟੱਪ ਕੇ ਖੁਸ਼ੀ ਦਾ ਜਸ਼ਨ ਮਨਾ ਰਹੇ ਸਨ ਅਤੇ ਡੀਜੇ ਦੇ ਗਾਣੇ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ।