ਸੁਨਾਮ: ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ 21 ਜੂਨ ਗੀਤਾ ਭਵਨ ਸੁਨਾਮ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ,
Sunam, Sangrur | Jun 20, 2024 ਸੁਨਾਮ ਦੇ ਗੀਤਾ ਭਵਨ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ ਵੱਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਜਿਸ ਵਿੱਚ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ,