ਬਾਘਾ ਪੁਰਾਣਾ: ਡਿਪਟੀ ਕਮਿਸ਼ਨਰ ਵੱਲੋਂ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਕਮੇਟੀ ਨਾਲ ਡੀਸੀ ਦਫਤਰ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ ਮੀਟਿੰਗ
ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾ ਲੋ ਤਾਂ ਕਿ ਸਕੂਲ ਵਿੱਚ ਦਾਖਲਾ ਲੈਣ, ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਨੂੰ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।