ਆਨੰਦਪੁਰ ਸਾਹਿਬ: ਸ੍ਰੀ ਕੀਰਤਪੁਰ ਸਾਹਿਬ: ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਪੁਲਿਸ ਦੀ ਝੁੱਗੀਆਂ 'ਚ ਛਾਪੇਮਾਰੀ
ਸ੍ਰੀ ਕੀਰਤਪੁਰ ਸਾਹਿਬ ਵਿੱਚ ਨਾਜਾਇਜ਼ ਸ਼ਰਾਬ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ। ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਦੇ ਪਿੱਛੇ ਝੁੱਗੀਆਂ ਵਿੱਚ ਕੀਤੀ ਗਈ ਚੈਕਿੰਗ। ਇੰਸਪੈਕਟਰ ਰਾਹੁਲ ਸ਼ਰਮਾ ਨੇ ਕਿਹਾ ਕਿ ਨਾਜਾਇਜ਼ ਗਤੀਵਿਧੀਆਂ ਰੋਕਣ ਲਈ ਨਿਗਰਾਨੀ ਜਾਰੀ ਰਹੇਗੀ।