ਮੋਗਾ: ਮੋਗਾ ਫਿਰੋਜਪੁਰ ਰੇਲਵੇ ਟਰੈਕ ਤੇ ਬਾਹਰ ਹੀ ਆਏ ਟ੍ਰੇਨ ਦੀ ਲਪੇਟ ਵਿੱਚ ਆਉਣ ਕਾਰਨ ਮਹਿਲਾ ਦੀ ਮੌਤ
Moga, Moga | Sep 15, 2025 ਮੋਗਾ ਫਿਰੋਜਪੁਰ ਰੇਲਵੇ ਟਰੈਕ ਤੇ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਤੇ ਇੱਕ ਮਹਿਲਾ ਦੀ ਦਰਦਨਾਕ ਮੌਤ ਰੇਲਵੇ ਪੁਲਸ ਨੇ ਲਾਸ਼ ਨੂੰ ਚੁੱਕ ਕੇ ਮੋਗਾ ਦੇ ਸਿਵਿਲ ਹਸਪਤਾਲ ਦੇ ਮੋਰਚਰੀ ਵਿੱਚ ਰਖਵਾ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ