ਅੰਮ੍ਰਿਤਸਰ 2: ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ, ਸੰਗਤਾਂ ਨੇ ਨਤਮਸਤਕ ਹੋ ਕੀਤੀ ਅਰਦਾਸ
Amritsar 2, Amritsar | Aug 25, 2025
ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ‘ਤੇ ਸੰਗਤਾਂ ਨਤਮਸਤਕ ਹੋਈਆਂ।...